ਮੁਲਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੁਲਾ (ਸੰ.। ਅ਼ਰਬੀ ਮੁੱਲਾ=ਵਿਦਵਾਨ। ਪੰਜਾਬੀ ਮੁੱਲਾ) ਪਿੰਡਾਂ ਵਿਚ ਮੁੰਡਿਆਂ ਨੂੰ ਫ਼ਾਰਸੀ ਪੜ੍ਹਾਣ ਵਾਲਾ, ਬਾਂਗ ਦੇਣ ਵਾਲਾ, ਮਸੀਤ ਯਾ ਤਕੀਏ ਦਾ ਪੁਜਾਰੀ। ਯਥਾ-‘ਸੋ ਮੁਲਾ ਮਲਊਨ ਨਿਵਾਰੈ’। ਮੁੱਲਾ ਉਹ ਹੈ ਜੋ ਬੇਮੁਖਤਾਈ ਨੂੰ ਦੂਰ ਕਰੇ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 22423, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

"ਮੱਲਾਂ" ਸ਼ਬਦ ਦਾ ਅਰਥ ਦੱਸੋ


Tushar Bhola, ( 2024/03/30 11:5013)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.