ਮੁਹਾਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁਹਾਰਾ (ਨਾਂ,ਪੁ) ਚਰ੍ਹੀ, ਮੱਕੀ ਆਦਿ ਦੇ ਟਾਂਡਿਆਂ ਦਾ ਖੜ੍ਹੇ ਰੁਖ਼ ਲਾਇਆ ਢੇਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2630, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੁਹਾਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁਹਾਰਾ [ਨਾਂਪੁ] ਚਰ੍ਹੀ/ਮੱਕੀ ਆਦਿ ਦੇ ਟਾਂਡਿਆਂ ਦਾ ਖੜ੍ਹੇ ਰੁਖ਼ ਕੀਤਾ ਢੇਰ , ਛੌਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2618, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First