ਮੂਕਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੂਕਾ (ਨਾਂ,ਪੁ) ਤੌਲੀਏ ਦੇ ਅਕਾਰ ਦਾ ਪਰਨਾ; ਸਾਫ਼ਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13080, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੂਕਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੂਕਾ (ਕ੍ਰਿ.। ਸੰਸਕ੍ਰਿਤ ਮੁਕ=ਛੁਟਕਾਰਾ। ਪੰਜਾਬੀ ਮੁੱਕਣਾ=ਖਤਮ ਹੋਣਾ। ਭੂਤਕਾਲ ਮੁੱਕਾ , ਦੇਸ਼ ਭਾਸ਼ਾ ਮੂਕਾ) ਮੁੱਕ ਗਿਆ। ਖਤਮ ਹੋ ਗਿਆ। ਚੁੱਕਾ। ਯਥਾ-‘ਬਾਜੀ ਹਾਰਿ ਮੂਕਾ’। ਬਾਜੀ ਹਰ ਚੁੱਕਾ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12944, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.