ਮੂਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੂਰਾ (ਨਾਂ,ਪੁ) ਦੁੱਧ ਚੋਣ ਸਮੇਂ ਸੱਜਰ ਸੂਈ ਮੱਝ, ਗਾਂ ਨੂੰ ਮਰ ਗਏ ਜਾਅ (ਕੱਟੇ ਵੱਛੇ) ਦੇ ਜਿਊਂਦੇ ਹੋਣ ਦਾ ਭੁਲੇਖਾ ਪਾਉਣ ਲਈ ਮੋਏ ਕੱਟੜੂ ਵੱਛਰੂ ਦੀ ਖੱਲ ਵਿੱਚ ਤੂੜੀ ਆਦਿ ਭਰ ਕੇ ਬਣਾਇਆ ਹੂ-ਬ-ਹੂ ਦਿੱਸਣ ਵਾਲਾ ਆਕਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11748, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੂਰਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੂਰਾ (ਗੁ.। ਸੰਸਕ੍ਰਿਤ ਮੂਢ। ਪੰਜਾਬੀ ਮੁੜ੍ਹ। ਦੂਸਰਾ ਰੂਪ ਮੂਰ। ਰ, ੜ ਦੀ ਸ੍ਵਰਣਤਾ) ਮੂਰਖ। ਯਥਾ-‘ਕੋਊ ਸੁਘਰੁ ਨ ਕੋਊ ਮੂਰਾ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11649, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.