ਮੈਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੈਰਾ (ਨਾਂ,ਪੁ) ਭੁਰਭਰੇ ਮਾਦੇ ਵਾਲੀ ਜ਼ਮੀਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11716, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੈਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੈਰਾ [ਨਾਂਪੁ] (ਭੂਗੋ) ਉਹ ਜ਼ਮੀਨ ਜਿਸ ਵਿੱਚ ਰੇਤ 40% ਤੋਂ 65% ਹੁੰਦੀ ਹੈ ਚੀਕਣੀ ਮਿੱਟੀ 15% ਤੋਂ 25% ਅਤੇ ਬਾਕੀ ਭੱਲ ਹੁੰਦੀ ਹੈ ਇਸ ਰੇਤ ਵਿੱਚ ਨਮੀ ਰੱਖਣ ਦੀ ਸ਼ਕਤੀ ਵੀ ਕਾਫ਼ੀ ਹੁੰਦੀ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11698, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.