ਮੰਗਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੰਗਲ (ਨਾਂ,ਪੁ) 1 ਇੱਕ ਗ੍ਰਹਿ ਦਾ ਨਾਂ 2 ਇੱਕ ਦਿਨ ਦਾ ਨਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12537, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੰਗਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੰਗਲ [ਨਾਂਪੁ] ਧਰਤੀ ਤੋਂ ਪਰੇ ਦੂਰੀ ਦੇ ਹਿਸਾਬ ਨਾਲ਼ ਸੂਰਜ ਦਾ ਚੌਥਾ ਗ੍ਰਹਿ, ਇੱਕ ਤਾਰਾ; ਖ਼ੁਸ਼ੀ, ਅਨੰਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12548, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮੰਗਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੰਗਲ (ਸੰ.। ਸੰਸਕ੍ਰਿਤ) ਮੰਗਲਵਾਰ। ੧. ਸੱਤਾਂ ਦਿਨਾਂ ਵਿਚੋਂ ਇਕ ਦਿਨ ਦਾ ਨਾਉਂ ਹੈ, ਜੋ ਸੋਮ ਤੋਂ ਮਗਰੋਂ ਆਉਂਦਾ ਹੈ। ਯਥਾ-‘ਮੰਗਲ ਵਾਰੇ ਲੇ ਮਾਹੀਤਿ’।

੨. ਖੁਸ਼ੀ। ਆਨੰਦ। ਯਥਾ-‘ਮੰਗਲ ਸਾਜੁ ਭਇਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12380, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.