ਮੰਡਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੰਡਾ (ਨਾਂ,ਪੁ) ਤਪਦੀ ਲੋਹ ’ਤੇ ਪਕਾਈ ਪਤਲੀ ਅਤੇ ਚੌੜੀ ਰੋਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13097, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੰਡਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੰਡਾ [ਨਾਂਪੁ] ਰੋਟੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13085, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮੰਡਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੰਡਾ (ਕ੍ਰਿ.। ਦੇਖੋ , ਮਾਂਡੈ) ਫਬਾਇਆ, ਸੁੰਦਰ ਕੀਤਾ। ਯਥਾ-‘ਮਨਿ ਹਰਿ ਲਿਵ ਮੰਡਲ ਮੰਡਾ ਹੇ’। ਲਿਵ ਲੱਗੀ ਵੇਲੇ ਅੰਤਰ ਆਤਮੇ ਇਕ ਸੁੰਦਰਤਾ ਤੇ ਹੁਸਨ ਦਾ ਪ੍ਰਭਾਵ ਛਾਉਂਦਾ ਹੈ, ਉਸ ਵਲ ਇਸ਼ਾਰਾ ਹੈ।

ਦੇਖੋ, ‘ਮੰਡਲ’

੨. ਝਕੋਲਿਆ, ਰਿੜਕਿਆ, ਤੁਕ ਦਾ ਅਰਥ- ਮਨ ਨੂੰ ਹਰੀ ਦੀ ਲਿਵ ਰੂਪ ਮਟਕੀ ਵਿਚ ਝਕੋਲਿਆ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12809, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.