ਮੱਕੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੱਕੜੀ (ਨਾਂ,ਇ) ਮੂੰਹ ਵਿੱਚੋਂ ਲੇਸਦਾਰ ਲੁਆਬ ਕੱਢਦੇ ਹੋਏ ਤਾਣਾ ਤਣ ਕੇ ਖਾਧ ਖ਼ੁਰਾਕ ਲਈ ਮੱਛਰ, ਕੀੜੇ ਆਦਿ ਖਾਣ ਵਾਲੀ ਕੀੜੀ ਜਾਤੀ ਦੀ ਭੂੰਡੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1989, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੱਕੜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੱਕੜੀ [ਨਾਂਇ] ਇੱਕ ਕੀੜਾ ਜੋ ਜਾਲ਼ੇ ਬਣਾਉਂਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1983, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.