ਮੱਘਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੱਘਾ (ਨਾਂ,ਪੁ) ਲੱਸੀ ਆਦਿ ਪਾਉਣ ਲਈ ਮਿੱਟੀ ਦਾ ਪਕਾ ਕੇ ਬਣਾਇਆ ਵੱਡਾ ਕੁੱਜਾ ਜਾਂ ਛੋਟਾ ਘੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7828, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੱਘਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੱਘਾ [ਨਾਂਪੁ] ਛੋਟੀ ਚਾਟੀ, ਛੋਟਾ ਘੜਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7763, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First