ਮੱਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੱਲ (ਨਾਂ,ਪੁ) 1 ਅਖਾੜੇ ਵਿੱਚ ਘੋਲ ਕਰਨ ਵਾਲਾ ਪਹਿਲਵਾਨ 2 ਮੰਜਾ ਉਣਨ ਅਤੇ ਦੌਣ ਵਲਣ ਲਈ ਦੋਹਾਂ ਬਾਹੀਆਂ ਨਾਲ ਗੁੰਦ ਕੇ ਬੰਨ੍ਹੀ ਕਈ ਲੜੀਆਂ ਦੀ ਰੱਸੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 56982, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੱਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੱਲ 1 [ਨਾਂਪੁ] ਪਹਿਲਵਾਨ , ਭਲਵਾਨ; ਮੁਖੀ, ਆਗੂ; ਆਪਣੇ ਤੋਂ ਛੋਟੇ ਲਈ ਸੰਬੋਧਨੀ ਸ਼ਬਦ 2 [ਨਾਂਇ] ਅਧਿਕਾਰ , ਕਬਜ਼ਾ , ਰੋਕ; ਜਾਇਦਾਦ , ਮਾਲਕੀ 3 [ਨਾਂਪੁ] ਮੰਜੀ ਦਾ ਸੰਘਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 56940, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.