ਯਤੀਮਖ਼ਾਨਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਯਤੀਮਖ਼ਾਨਾ (ਨਾਂ,ਪੁ) ਅਨਾਥ ਬੱਚਿਆਂ ਦੇ ਪਾਲਨ ਪੋਸ਼ਣ ਅਤੇ ਰਹਿਣ ਦੀ ਥਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1688, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਯਤੀਮਖ਼ਾਨਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਯਤੀਮਖ਼ਾਨਾ [ਨਾਂਪੁ] ਉਹ ਥਾਂ ਜਿੱਥੇ ਯਤੀਮ ਰਹਿੰਦੇ ਹੋਣ, ਅਨਾਥ ਆਸ਼ਰਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1682, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First