ਯੱਕਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਯੱਕਾ (ਨਾਂ,ਪੁ) 1 ਘੋੜੇ ਨਾਲ ਖਿੱਚ ਕੇ ਸੁਆਰੀਆਂ ਆਦਿ ਢੋਣ ਵਾਲਾ ਟਾਂਗਾ 2 ਇੱਕ ਬਿੰਦੀ ਵਾਲਾ ਤਾਸ਼ ਦਾ ਪੱਤਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2998, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਯੱਕਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਯੱਕਾ [ਨਾਂਪੁ] ਟਾਂਗਾ; ਤਾਸ਼ ਦਾ ਇੱਕ ਪੱਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2998, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.