ਰੂੜ੍ਹੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੂੜ੍ਹੀ (ਨਾਂ,ਇ) 1 ਉਹ ਸ਼ਬਦ ਜੋ ਪ੍ਰਸਿੱਧ ਅਰਥ ਨੂੰ ਦਰਸਾਵੇ 2 ਪਰੰਪਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2690, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੂੜ੍ਹੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੂੜ੍ਹੀ [ਨਾਂਇ] ਕਿਸੇ ਪ੍ਰਸਿੱਧ ਅਰਥ ਨੂੰ ਦਰਸਾਉਣ ਵਾਲ਼ਾ ਅਜੁੜਵਾਂ ਸ਼ਬਦ; ਪਰੰਪਰਾ , ਰਵਾਇਤ , ਰੀਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2682, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.