ਰੇਹ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੇਹ (ਨਾਂ,ਇ) ਪਸ਼ੂਆਂ ਦੇ ਗੋਹੇ ਆਦਿ ਨੂੰ ਟੋਏ ਵਿੱਚ ਗਾਲ ਕੇ ਬਣਾਈ ਖੇਤਾਂ ਵਿੱਚ ਖਲਾਰੀ ਜਾਣ ਵਾਲੀ ਅਰੂੜੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23952, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰੇਹ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੇਹ [ਨਾਂਇ] ਪਸ਼ੂਆਂ ਦੇ ਮਲ-ਮੂਤਰ ਆਦਿ ਤੋਂ ਤਿਆਰ ਰੂੜੀ ਦੀ ਖਾਦ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23946, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First