ਰੋਧਕ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Lido (ਲਿਡੋ) ਰੋਧਕ: ਇਹ ਇਟਾਲਵੀ (Italian) ਭਾਸ਼ਾ ਦਾ ਸ਼ਬਦ ਹੈ ਜੋ ਇਕ ਲਾਗੂਨ (lagoon) ਦੇ ਸਾਹਮਣੇ ਰੇਤ ਜਾਂ ਗਾਧ ਦੇ ਰੋਧਕ (barrier) ਨੂੰ ਵਿਅਕਤ ਕਰਦਾ ਹੈ। ਮਿਸਾਲ ਵਜੋਂ ਇਕ ਰੋਧਕ ਜੋ ਵੀਨਸ ਦੇ ਲਾਗੂਨ (the Lagoon of Venice) ਨੂੰ ਸੁਰੱਖਿਆ ਮੁਹੱਈਆ ਕਰਦਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 742, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਰੋਧਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੋਧਕ [ਨਾਂਪੁ] ਰੇਤ ਅਤੇ ਪੱਥਰ ਗੀਟਿਆਂ ਦੀ ਸਾਗਰੀ ਫ਼ਰਸ਼ ਉੱਪਰ ਬਣੀ ਉਹ ਕੰਧ ਜਿਸ ਨੂੰ ਸਾਗਰੀ ਧਾਰਾਵਾਂ ਤੇ ਲਹਿਰਾਂ ਸਿਰਜਦੀਆਂ ਹਨ; ਰੋਕ , ਰੁਕਾਵਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 730, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.