ਰੰਡੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੰਡੀ (ਨਾਂ,ਇ) 1 ਮਰ ਗਏ ਪਤੀ ਕਾਰਨ ਵਿਧਵਾ ਇਸਤਰੀ 2 ਜਿਨਸੀ ਪੇਸ਼ਾ ਕਰਨ ਜਾਂ ਕਰਵਾਉਣ ਵਾਲੀ ਵੇਸਵਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15177, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਰੰਡੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੰਡੀ [ਨਾਂਇ] ਜਿਸ ਔਰਤ ਦਾ ਪਤੀ ਮਰ ਚੁੱਕਾ ਹੋਵੇ, ਵਿਧਵਾ; ਕੰਜਰੀ , ਵੇਸਵਾ , ਤਵਾਇਫ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15162, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.