ਲਕਵਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਕਵਾ (ਨਾਂ,ਪੁ) ਸਰੀਰ ਦਾ ਕੋਈ ਹਿੱਸਾ ਸਕਤੇ ਵਿੱਚ ਆ ਜਾਣ ਵਾਲੀ ਅਧਰੰਗ ਦੀ ਨਾਮੁਰਾਦ ਬਿਮਾਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2033, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲਕਵਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਕਵਾ [ਨਾਂਪੁ] ਇੱਕ ਰੋਗ ਜਿਸ ਨਾਲ਼ ਸਰੀਰ ਦਾ ਅੱਧਾ ਹਿੱਸਾ ਨਕਾਰਾ ਹੋ ਜਾਂਦਾ ਹੈ, ਅਧਰੰਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2033, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First