ਲਗੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਲਗੀ (ਕ੍ਰਿ.। ਦੇਖੋ , ਲਗਿ। ਲਗੀ=ਨਾਲ ਛੁਹੀ ਭਾਵ ਤੁਰੀ) ੧. ਚਲੀ (ਆਵੇਂਗੀ)। ਯਥਾ-‘ਲਗੀ ਆਵਹਿ ਸਾਹੁਰੈ ਨਿਤ ਨ ਪੇਈਆ ਹੋਇ’। ਭਾਵ ਪਰਲੋਕ ਵਿਚ ਚਲੇ ਆਵੋਗੇ, ਨਿਤ ਇਸ ਲੋਕ ਵਿਚ ਰਹਿਣਾ ਨਹੀਂ ਹੋਵੇਗਾ।

੨. ਲਗਿਆ। ਯਥਾ-‘ਰੰਗੁ ਨ ਲਗੀ ਪਾਰਬ੍ਰਹਮ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7783, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.