ਲਟਕਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਟਕਣ (ਨਾਂ,ਪੁ) 1 ਕੰਨ ਦੀ ਲੌਲ ਵਿੰਨ੍ਹ ਕੇ ਪਹਿਰਿਆ ਜਾਣ ਵਾਲਾ ਝੁਮਕਾ 2 ਨੱਕ ਦੀ ਨੱਥ ਵਿੱਚ ਲਟਕਣ ਵਾਲਾ ਮੋਤੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1389, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲਟਕਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਟਕਣ [ਨਾਂਇ] ਲਟਕਣ ਦੀ ਅਵਸਥਾ; ਅਨਿਸ਼ਚਿਤ ਹੋਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1385, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.