ਲਵਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਵਾ (ਵਿ,ਪੁ) 1 ਨਰਮ; ਕੂਲਾ; ਮੁਲਾਇਮ 2 ਛੋਟੀ ਉਮਰ ਦਾ ਅਣਦਾੜ੍ਹੀਆ 3 ਤਾਜ਼ਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5702, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲਵਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਵਾ [ਵਿਸ਼ੇ] ਕੋਮਲ, ਕੂਲ਼ਾ, ਨਰਮ, ਮੁਲਾਇਮ; ਤਾਜ਼ਾ, ਹਰਾ , ਸਬਜ਼; ਛੋਟੀ ਉਮਰ ਦਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5699, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.