ਲਸਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਸਣ (ਨਾਂ,ਪੁ) ਮਸਾਲੇ ਅਤੇ ਕਈ ਰੋਗਾਂ ਲਈ ਵਰਤਿਆ ਜਾਂਦਾ ਗਰਮ-ਤਰ ਤਾਸੀਰ ਅਤੇ ਗੰਢੇ ਦੀ ਸ਼ਕਲ ਦਾ ਚਿੱਟੀਆਂ ਤੁਰੀਆਂ ਵਾਲਾ ਇੱਕ ਕੰਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2230, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲਸਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਸਣ [ਨਾਂਪੁ] ਪਿਆਜ਼ ਦੀ ਕਿਸਮ ਦੀ ਇੱਕ ਤੁਰੀਆਂ ਵਾਲ਼ੀ ਗੰਢੀ ਅਤੇ ਉਸ ਦਾ ਬੂਟਾ , ਥੋਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2226, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First