ਲਾਟੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਟੀ (ਨਾਂ,ਇ) ਊਠ ਦੇ ਨੱਕ ਵਿੱਚ ਮੁਹਾਰ ਪਾਉਣ ਲਈ ਲੱਕੜ ਦੀ ਘੜ ਕੇ ਬਣਾਈ ਗੁੱਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2074, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲਾਟੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਟੀ [ਨਾਂਇ] ਊਠ ਦੇ ਨੱਕ ਵਿੱਚ ਗਲ਼ੀ ਕਰਕੇ ਪਾਉਣ ਵਾਲ਼ੀ ਲੱਕੜੀ ਦੀ ਗੁੱਲੀ ਜਿਸ ਨਾਲ਼ ਮੁਹਾਰ ਬੰਨ੍ਹੀ ਜਾਂਦੀ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2066, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.