ਲਾੜੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਲਾੜੇ (ਸੰ.। ਸੰਸਕ੍ਰਿਤ ਲਡੑ ਬਿਲਾਸੇ। ਪਹਾੜੀ ਪੰਜਾਬੀ ਲਾੜਾ=ਜਿਸ ਨਾਲ ਲਾਡ ਪਿਆਰ ਕੀਤਾ ਜਾਵੇ ਇਸਤ੍ਰੀ ਲਿੰਗ , ਲਾੜੀ) ਦੁਲਹਾ, ਉਹ ਪਤੀ ਜਿਸ ਦਾ ਵਿਆਹ ਹੋ ਰਿਹਾ ਹੈ, ਯਾ ਹੁਣੇ ਹੋਇਆ ਹੈ। ਦੂਲੋ , ਪਤੀ। ਯਥਾ-‘ਲਾੜੇ ਸੋਹਨਿ ਪਾਸਿ’। ਪਤੀ ਸ਼ੋਭਦੇ ਸਨ ਨੇੜੇ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4790, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.