ਲੁੱਟ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੁੱਟ (ਨਾਂ,ਇ) 1 ਕਿਸੇ ਤੋਂ ਧੱਕੇ ਨਾਲ ਕੁਝ ਖੋਹਣ ਦੀ ਕਿਰਿਆ 2 ਵੱਧ ਨਫ਼ਾ ਲੈਣ ਦਾ ਭਾਵ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10984, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲੁੱਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੁੱਟ [ਨਾਂਇ] ਲੁੱਟਣ ਦਾ ਭਾਵ; ਬਹੁਤ ਅਧਿਕ ਨਫ਼ਾ ਲੈਣ ਦਾ ਭਾਵ; ਲੁੱਟਿਆ ਹੋਇਆ ਮਾਲ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10978, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.