ਲੇਪ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੇਪ [ਨਾਂਪੁ] ਕਿਸੇ ਹੱਲ ਹੋਣ ਵਾਲ਼ੇ ਪਦਾਰਥ ਨੂੰ ਕਿਸੇ ਤਰਲ ਪਦਾਰਥ ਵਿੱਚ ਘੋਲ਼ ਕੇ ਲਿੰਬਣ ਜਾਂ ਚੋਪੜਨ ਦੀ ਕਿਰਿਆ ਜਾਂ ਭਾਵ; ਲੇਂਬੀ, ਪੋਚਾ, ਪਲੱਸਤਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8870, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਲੇਪ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਲੇਪ (ਸੰ.। ਸੰਸਕ੍ਰਿਤ ਲੇਪ=ਲੇਪਣ। ਦਾਗ਼ , ਅਪਵਿੱਤ੍ਰਤਾ) ਕਲੰਕ। ਯਥਾ-‘ਲੇਪ ਛੇਪ ਨ ਲਿਪੵਤੇ’। ਦਾਗ਼ ਤੇ ਕਲੰਕ ਨਹੀਂ ਲਗਦਾ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8807, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.