ਲੇਲੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਲੇਲੇ (ਸੰ.। ਪੰਜਾਬੀ ਲੇਲਾ) ੧. ਭੇਡ ਦਾ ਬੱਚਾ। ਯਥਾ-‘ਲੇਲੇ ਕਉ ਚੂਘੈ ਨਿਤ ਭੇਡ’। ਭਾਵ ਇਹ ਕਿ ਜੀਵ ਲੇਲੇ ਨੂੰ ਮਾਯਾ ਭੇਡ ਚੁੰਘਦੀ ਹੈ (ਵੱਸ ਕਰਦੀ ਹੈ)। ਅਥਵਾ ੨. (ਲੇਲੇ) ਪਦਾਰਥਾਂ ਨੂੰ (ਭੇਡ) ਬੁੱਧੀ ਚੁੰਘਦੀ ਹੈ।

੨. (ਕ੍ਰਿ.। ਲੇਨਾ ਤੋਂ) ਲੈ ਲੈ ਕੇ। ਯਥਾ-‘ਹੀਤੁ ਚੀਤੁ ਦੇ ਲੇ ਲੇ ਪਾਰੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7347, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.