ਲੈਨ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

LAN

ਲੈਨ ਦਾ ਪੂਰਾ ਨਾਮ ਲੋਕਲ ਏਰੀਆ ਨੈੱਟਵਰਕ ਹੈ। ਲੈਨ ਇਕ ਅਜਿਹਾ ਜਾਲ ਹੈ ਜਿਸ ਰਾਹੀਂ ਇੱਕ ਛੋਟੇ ਭੂਗੋਲਿਕ ਖੇਤਰ ਵਿੱਚ ਰੱਖੇ ਕੰਪਿਊਟਰਾਂ ਨੂੰ ਆਪਸ ਵਿੱਚ ਜੋੜਿਆ ਜਾਂਦਾ ਹੈ। ਲੈਨ ਰਾਹੀਂ ਜੁੜੇ ਕੰਪਿਊਟਰ ਸੂਚਨਾਵਾਂ ਦਾ ਅਦਾਨ-ਪ੍ਰਦਾਨ ਅਤੇ ਸ੍ਰੋਤਾਂ ਦੀ ਸਾਂਝ ਕਰ ਸਕਦੇ ਹਨ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10664, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.