ਲੋਕ-ਗੀਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੋਕ-ਗੀਤ (ਨਾਂ,ਪੁ) ਕਿਸੇ ਵੀ ਆਂਚਲਿਕ ਖਿੱਤੇ ਦੇ ਪੀੜ੍ਹੀ ਦਰ ਪੀੜ੍ਹੀ ਚੇਤਨ ਅਵਚੇਤਨ ਜ਼ਜ਼ਬਿਆਂ, ਵਲਵਲਿਆਂ, ਉਮੰਗਾਂ, ਸੱਧਰਾਂ, ਦੁੱਖਾਂ, ਸੁੱਖਾਂ ਦਾ ਸਹਿਜ ਪ੍ਰਗਟਾਅ ਅਤੇ ਪਰੰਪਰਾਗਤ ਰੂਪ ਵਿੱਚ ਸਮੂਹ ਪ੍ਰਵਾਨਿਤ ਮੌਖਿਕ ਲੋਕ-ਕਾਵਿ ਰੂਪ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5390, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲੋਕ-ਗੀਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੋਕ-ਗੀਤ [ਨਾਂਪੁ] ਪੁਰਾਤਨ ਸਮੇਂ ਤੋਂ ਜਨ-ਸਧਾਰਨ ਵਿੱਚ ਪ੍ਰਚਲਿਤ ਗੀਤ ਜਿਸ ਵਿੱਚ ਬੋਲੀਆਂ/ਘੋੜੀਆਂ/ਸੁਹਾਗ ਆਦਿ ਸ਼ਾਮਲ ਹਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5382, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.