ਲੰਗੋਟ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੰਗੋਟ (ਨਾਂ,ਪੁ) ਪਹਿਲਵਾਨਾਂ ਵੱਲੋਂ ਕੁਸ਼ਤੀ ਘੁਲਣ ਸਮੇਂ ਨੰਗ ਢੱਕਣ ਲਈ ਲੱਕ ਦੁਆਲੇ ਬੱਧੀ ਤਣੀ ਨੂੰ ਲੱਤ ਵਿਚਕਾਰੋਂ ਲੰਘਾ ਕੇ ਪਿਛੇ ਕੱਸ ਕੇ ਟੁੰਗੀ ਜਾਂਦੀ ਪੱਟੀ ਵਾਲਾ ਕੈਂਚ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1681, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲੰਗੋਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲੰਗੋਟ [ਨਾਂਪੁ] ਨੰਗੇਜ਼ ਢਕਣ ਲਈ ਤੇੜ ਬੰਨ੍ਹਣ ਵਾਲ਼ਾ ਕੱਪੜਾ , ਜਾਂਘੀਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1672, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.