ਵਾਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਾਹ 1 [ਨਾਂਇ] ਤਾਕਤ, ਜ਼ੋਰ, ਸ਼ਕਤੀ 2 [ਵਿਸ] ਬਹੁਤ ਅੱਛੇ, ਸ਼ਾਬਾਸ਼, ਅਸ਼ਕੇ 3 [ਨਾਂਇ] ਹਲ਼ ਵਾਹੁਣ ਦੀ ਕਿਰਿਆ; ਵਹਿਣ, ਪਾਣੀ ਦਾ ਪ੍ਰਵਾਹ 4 [ਨਾਂਪੁ] ਵਾਸਤਾ, ਸੰਪਰਕ , ਮੇਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1679, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਾਹ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਵਾਹ (ਗੁ.। ਸੰਸਕ੍ਰਿਤ ਵਹਾ=ਦਰਯਾ) ਦਰਯਾ। ਯਥਾ-‘ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ’।

੨. (ਸੰਪ੍ਰਦਾ) ਕੂਲ੍ਹਾਂ, ਨਾਲੇ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1629, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.