ਵੇਰਵਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੇਰਵਾ (ਨਾਂ,ਪੁ) ਤਫ਼ਤੀਸ ਨਾਲ ਕਹੀ ਹੋਈ ਗੱਲ; ਖੁੱਲ੍ਹਾ ਬਿਰਤਾਂਤ; ਪੂਰੀ ਜਾਣਕਾਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5220, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵੇਰਵਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੇਰਵਾ [ਨਾਂਪੁ] ਕਿਸੇ ਚੀਜ਼ ਬਾਰੇ ਵਧੇਰੇ ਜਾਣਕਾਰੀ ਦੇਣ ਦਾ ਭਾਵ, ਖੋਲ੍ਹ ਕੇ ਕਹੀ ਗੱਲ , ਤਫ਼ਸੀਲ, ਵਿਸਤਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5216, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.