ਵੈਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੈਰੀ (ਨਾਂ,ਪੁ) ਦੁਸ਼ਮਣ ਜੋ ਮਿੱਤਰ ਨਹੀਂ; ਵੈਰ ਰੱਖਣ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9762, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵੈਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੈਰੀ [ਵਿਸ਼ੇ] ਵੈਰ ਕਰਨ ਵਾਲ਼ਾ , ਦੁਸ਼ਮਣ, ਵਿਰੋਧੀ, ਸ਼ਤਰੂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9756, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵੈਰੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਵੈਰੀ (ਸੰ.। ਸੰਸਕ੍ਰਿਤ) ਵਿਰੋਧੀ, ਦੁਸ਼ਮਨ। ਯਥਾ-‘ਤੂ ਹੋਆ ਪੰਚ ਵਾਸਿ ਵੈਰੀ ਕੈ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9600, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਵੇਰੀ ਸ਼ਬਦ ਦੇ ਅਰਥ ਕੀ ਹਨ?


Varinder walia, ( 2020/07/27 09:5520)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.