ਸ਼ਹੀਦੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੀਦੀ. ਸੰਗ੍ਯਾ—ਸ਼ਹੀਦਪਨ. ਸ਼ਹਾਦਤ. ਗਵਾਹੀ। ੨ ਸ਼ਹਾਦਤ ਪ੍ਰਾਪਤ ਕਰਨ ਦੀ ਕ੍ਰਿਯਾ। ੩ ਧਰਮਹਿਤ ਪ੍ਰਾਣ ਅਰਪਣ ਦੀ ਕ੍ਰਿਯਾ।


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2247, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸ਼ਹੀਦੀ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਸ਼ਹੀਦੀ: ਵੇਖੋ ‘ਸ਼ਹੀਦ ’, ‘ਸ਼ਹਾਦਤ ’।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2199, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-07, ਹਵਾਲੇ/ਟਿੱਪਣੀਆਂ: no

ਸ਼ਹੀਦੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸ਼ਹੀਦੀ, (ਫ਼ਾਰਸੀ) / ਇਸਤਰੀ ਲਿੰਗ : ਸ਼ਹੀਦ ਦੀ ਪਦਵੀ, ਸ਼ਹੀਦ ਹੋਣ ਦਾ ਭਾਵ, ਵਿਸ਼ੇਸ਼ਣ : ਸ਼ਹੀਦ ਸਬੰਧੀ ( ਲਾਗੂ ਕਿਰਿਆ : ਪਾਉਣਾ)।

–ਸ਼ਹੀਦੀ ਦੇਗ, (ਫ਼ਾਰਸੀ) / (ਖਾਲਸਾਈ ਬੋਲਾ) / ਇਸਤਰੀ ਲਿੰਗ : ਬਦਾਮ ਮਗਜ਼ ਕਾਲੀ ਮਿਰਚ ਤੇ ਭੰਗ ਘੋਟ ਕੇ ਤਿਆਰ ਕੀਤੀ ਸ਼ਰਦਾਈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 683, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-04-29-03-18-38, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.