ਸ਼ੱਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸ਼ੱਕ [ਨਾਂਪੁ] ਸੰਦੇਹ , ਸ਼ੰਕਾ, ਸ਼ੁਬ੍ਹਾ; ਬੇਯਕੀਨੀ, ਬੇਇਤਬਾਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13360, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸ਼ੱਕ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸ਼ੱਕ (ਅਰਬੀ) / ਪੁਲਿੰਗ : ਸੰਸਾ, ਭਰਮ, ਸੰਦੇਹ

–ਸ਼ੱਕੀ, ਵਿਸ਼ੇਸ਼ਣ : ਸ਼ੱਕ ਵਾਲਾ, ਜਿਸ ਸੰਬੰਧੀ ਸ਼ੱਕ ਹੋਵੇ, ਭਰਮੀ, ਵਹਿਮੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4155, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-04-29-04-19-48, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.