ਸਗਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਗਲ [ਵਿਸ਼ੇ] (ਗੁਰ) ਸਾਰਾ, ਸਭ, ਪੂਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10537, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਗਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਲ. ਵਿ—ਸਕਲ. ਸਭ. ਤਮਾਮ. “ਸਗਲ ਨਾਮ ਨਿਧਾਨ ਤਿਨ ਪਾਇਆ.” (ਮਾਰੂ ਸੋਲਹੇ ਮ: ੫) ਸਗਲ ਨਿਧਾਨ ਨਾਮ ਤਿਨ ਪਾਇਆ। ੨ ਅ਼ ਸ਼ਗ਼ਲ. ਸੰਗ੍ਯਾ—ਕੰਮ. ਕਿਰਤ। ੩ ਅ਼ ੉ਗ਼ਲ. ਬਦਦਿਮਾਗ਼. ਪਾਂਮਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10527, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਗਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਗਲ (ਗੁ.। ਸੰਸਕ੍ਰਿਤ ਸਗਲ) ਸਾਰਾ। ਯਥਾ-‘ਸਗਲ ਤ ਜੀਨੁ ਗਗਨ ਦਉਰਾਵਉ’। ਤਥਾ-‘ਸਗਲ ਨਾਮ ਨਿਧਾਨੁ ਤਿਨ ਪਾਇਆ’ ਸਾਰੇ (ਗੁਣਾਂ ਦਾ) ਖ਼ਜ਼ਾਨਾ ਨਾਮ ਤਿਨ੍ਹਾਂ ਨੇ ਪਾਇਆ। ਦੇਖੋ , ‘ਸਗਲੀ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10502, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸਗਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਗਲ, (ਹਿੰਦੀ) / ਵਿਸ਼ੇਸ਼ਣ : ਸਾਰਾ, ਸਭੋ, ਹਰ ਕੋਈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3193, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-06-02-27-13, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.