ਸਚੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੀ. ਸਤ੍ਯਤਾ ਵਾਲੀ. ਸੱਚੀ. “ਸਚੀ ਤੇਰੀ ਕੁਦਰਤਿ ਸਚੇ ਪਾਤਸਾਹ!” (ਵਾਰ ਆਸਾ) ੨ ਸੰ. ਸ਼ਚੀ. ਸੰਗ੍ਯਾ—ਤਾਕਤ. ਸ਼ਕ੍ਤਿ। ੩ ਇੰਦ੍ਰ ਦੀ ਰਾਣੀ. “ਮਾਨੋ ਸਿੰਘਾਸਨ ਬੈਠੀ ਸਚੀ ਹੈ.” (ਚੰਡੀ ੧) ੪ ਬੁੱਧਿ. ਅਕਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11432, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਚੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਚੀ ਦੇਖੋ ‘ਸਚੀ ਪਤਿ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11405, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.