ਸਥੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਥੁ. ਸਿੰਧੀ. ਸਭਾ. ਮਜਲਿਸ। ੨ ਸੁਹਬਤ. ਸੰਗਤਿ. “ਰਿਧਿ ਅਰੁ ਸਿਧਿ ਨ ਛੋਡਇ ਸਥੁ.” (ਸਵੈਯੇ ਮ: ੪ ਕੇ) ੩ ਦੇਖੋ, ਸਥ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7405, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਥੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਥੁ (ਅ.। ਸੰਸਕ੍ਰਿਤ ਸਹਤ। ਪੰਜਾਬੀ -ਸਾਥ- ਦਾ ਸੰਖੇਪ ਰੂਪ) ਸਾਥ, ਸੰਗ , ਨਾਲ ਰਹਿਣ ਦੀ ਹਾਲਤ। ਯਥਾ-‘ਰਿਧਿ ਅਰੁ ਸਿਧਿ ਨ ਛੋਡਇ ਸਥੁ’ ਰਿਧੀਆਂ ਅਰ ਸਿਧੀਆਂ (ਗੁਰੂ ਜੀ ਦਾ) ਸਾਥ ਨਹੀਂ ਛਡਦੀਆਂ।

੨. ਬਿਰਾਦਰੀ ਦਾ ਕੱਠ , ਸਭਾ। ਦੇਖੋ , ‘ਸਥੈ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7355, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.