ਸਰਕੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਰਕੜਾ (ਨਾਂ,ਪੁ) ਬਰੀਕ ਕਾਨਿਆਂ ਦੇ ਬੂਟੇ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6664, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਰਕੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਰਕੜਾ [ਨਾਂਪੁ] ਵੇਖੋ ਸਰਕੰਡਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6661, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਰਕੜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਕੜਾ ਦੇਖੋ, ਸਰਕੁੜਾ। ੨ ਤੀਰ ਦੀ ਕਾਨੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6546, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਰਕੜਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਰਕੜਾ, ਪੁਲਿੰਗ : ਸਰਕੰਡਾ, ਕਾਨੇ ਦੇ ਪੱਤਰ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1264, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-08-12-45-52, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.