ਸਰੈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰੈ. ਦੇਖੋ, ਸਰਣਾ. “ਹਰਿ ਜੀਉ ਤੇ ਸਭੈ ਸਰੈ.” (ਮਾਰੂ ਰਵਿਦਾਸ) ੨ ਦੇਖੋ, ਸ਼ਰਾ। ੩ ਵਿ—ਸ਼ਰੲ਼ੀ. “ਸਰੈ ਸਰੀਅਤਿ ਕਰਹਿ ਬੀਚਾਰ.” (ਮ: ੧ ਵਾਰ ਸ੍ਰੀ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 54234, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਰੈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਰੈ ਨਿਭੇ, ਸਰ ਸਕੇ- ਮੋਹਿ ਮਛੁਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ। ਵੇਖੋ ਸਰੇ। ਅਰਬੀ ਸ਼ਰਅ। ਸ਼ਰੀਅਤ, ਇਸਲਾਮੀ ਧਾਰਮਿਕਤਾ- ਸਰੈ ਸਰੀਅਤਿ ਕਰਹਿ ਬੀਚਾਰੁ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 53938, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਬਹੁਤ ਵਧੀਆ


ਅਵਤਾਰ, ( 2018/09/07 06:4018)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.