ਸਾਂਈਂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਾਂਈਂ [ਨਾਂਪੁ] ਮਾਲਕ , ਪਤੀ; ਪਰਮਾਤਮਾ; ਫ਼ਕੀਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7223, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਾਂਈਂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਾਂਈਂ ਸਾਂਈ ਸੰ. ਸ੍ਵਾਮੀ. ਸੰਗ੍ਯਾ—ਮਾਲਿਕ. “ਤੂੰ ਕਰਤਾ ਸਚਿਆਰੁ ਮੈਡਾ ਸਾਂਈ.” (ਸੋਪੁਰਖੁ) ੨ ਰਾਜਾ । ੩ ਪਤਿ. ਭਰਤਾ। ੪ ਮਹਾਤਮਾ ਸਾਧੁ ਦੀ ਭੀ ਸਾਂਈ ਸੰਗ੍ਯਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7184, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਾਂਈਂ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਾਂਈਂ (ਸੰ.। ਦੇਸ਼ ਭਾਸ਼ਾ। ਸੰਸਕ੍ਰਿਤ ਸ੍ਵਾਮੀ, ਪੰਜਾਬੀ ਸਾਈਂ) ਮਾਲਕ (ਵਾਹਿਗੁਰੂ)। ਯਥਾ-‘ਸਾਈ ਨਾਮੁ ਅਮੋਲੁ ਕੀਮ ਨ ਕੋਈ ਜਾਣਦੋ’। ਤਥਾ-‘ਸਾਂਈਂ ਮੇਰੈ ਚੰਗਾ ਕੀਤਾ ਨਾਹੀ ਤ ਹੰ ਭੀ ਦਝਾਂ ਆਹਿ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7141, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.