ਸਾਂਵਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਾਂਵਲਾ (ਵਿ,ਪੁ) ਹਲਕੇ ਕਾਲੇ ਰੰਗ ਦੀ ਭਾਹ ਮਾਰਨ ਵਾਲਾ; ਪੱਕੇ ਰੰਗ ਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1709, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਾਂਵਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਾਂਵਲਾ [ਵਿਸ਼ੇ] ਵੇਖੋ ਸਾਉਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1701, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਾਂਵਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਾਂਵਲਾ      ਸਾਵਲੇ ਸ਼੍ਯਾਮਲ. ਦੇਖੋ, ਸਾਵਲ. “ਜਨੁ ਡਸੇ ਭੁਜੰਗਮ ਸਾਵਲੇ.” (ਚੰਡੀ ੩) “ਤੂ ਧਨੁ ਕੇਸੋ ਸਾਵਲੀਓ.” (ਮਾਲੀ ਨਾਮਦੇਵ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1609, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.