ਸਾਇਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਾਇਆ (ਨਾਂ,ਪੁ) 1 ਪਰਛਾਂਵਾਂ 2 ਭੂਤ-ਪ੍ਰੇਤ ਦੀ ਪਕੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2864, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਾਇਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਾਇਆ [ਨਾਂਪੁ] ਛਾਂ , ਪਰਛਾਵਾਂ, ਪਰਛਾਈ; ਸੁਰੱਖਿਆ; ਡਰ, ਭੈ, ਭੂਤ , ਜਿੰਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2855, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਾਇਆ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਾਇਆ, (ਫ਼ਾਰਸੀ) / ਪੁਲਿੰਗ : ੧. ਛਾਂ, ਪਰਛਾਵਾਂ, ਪੜਛਾਵਾਂ, ੨. ਪਨਾਹ, ਹਿਫਾਜ਼ਤ, ਰੱਖਿਆ; ੩. ਦਾਬਾ, ਰੁਹਬ, ਡਰ, ਭੈ; ੪. ਜਿੰਨ, ਭੂਤ (ਲਾਗੂ ਕਿਰਿਆ : ਹੋਣਾ, ਪੈਣਾ, ਪੈ ਜਾਣਾ)

–ਸਾਇਆਦਾਰ, ਵਿਸ਼ੇਸ਼ਣ : ਗੂਹੜੀ ਛਾਉਂ ਵਾਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 745, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-14-10-35-10, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.