ਸਾਵਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਾਵਾ (ਵਿ,ਪੁ) ਹਲਕੇ ਅਸਮਾਨੀ ਰੰਗ ਦਾ ਬਲਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8059, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਾਵਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਾਵਾ [ਵਿਸ਼ੇ] ਹਰਾ , ਸਬਜ਼; ਖ਼ੁਸ਼ਹਾਲ, ਬਨਸਪਤੀ ਅਤੇ ਫ਼ਸਲਾਂ ਨਾਲ਼ ਭਰਪੂਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8053, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਾਵਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਾਵਾ. ਵਿ—ਹਰਾ. ਸਬਜ਼। ੨ ਸੰ. ਸ਼੍ਯਾਵ. ਕਾਲਾ ਤੇ ਪੀਲਾ ਮਿਲਿਆ ਰੰਗ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7928, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸਾਵਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਾਵਾ, (ਲਹਿੰਦੀ) / ਵਿਸ਼ੇਸ਼ਣ : ਹਰਾ, ਸਬਜ਼, ਕੱਚਾ

–ਸਾਵੀ, ਇਸਤਰੀ ਲਿੰਗ :

–ਸਾਵਾ ਕਚੂਰ, ਵਿਸ਼ੇਸ਼ਣ : ਹਰਾ ਕਚੂਰ, ਬਹੁਤ ਸਬਜ਼


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1848, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-16-04-39-08, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.