ਸਿਰੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿਰੇ. ਦੇਖੋ, ਸਿਰਾ. “ਦੋਵੈ ਸਿਰੇ ਸਤਿਗੁਰੂ ਨਿਬੇੜੇ.” (ਮਾਰੂ ਮ: ੧) ਭਾਵ—ਜਨਮ ਮਰਨ। ੨ ਸ੍ਰਿਜੇ. ਰਚੇ. ਦੇਖੋ, ਸਿਰਜਣਾ. “ਬ੍ਰਹਮਾ ਬਿਸਨ ਸਿਰੇ ਤੈ ਅਗਨਤ.” (ਸਵੈਯੇ ਮ: ੪ ਕੇ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10768, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸਿਰੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਿਰੇ (ਕ੍ਰਿ.। ਦੇਖੋ , ਸਿਰੀ ੧.) ਰਚੇ , ਬਨਾਏ। ਯਥਾ-‘ਬ੍ਰਹਮਾ ਬਿਸਨੁ ਸਿਰੇ ਤੈ ਅਗਨਤ’ ਅਣਗਿਣਤ ਬ੍ਰਹਮਾ ਤੇ ਬਿਸ਼ਨ (ਜੈਸੇ) ਤੈਂ ਸਿਰਜੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10678, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.