ਸੁਤੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਤੁ. ਪੁਤ੍ਰ. “ਸੁਤੁ ਖਿਨੁ ਖਿਨੁ ਭੂਲਿ ਬਿਗਾਰਿ.” (ਕਲਿ ਮ: ੪)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 46886, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੁਤੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੁਤੁ (ਸੰ.। ਸੰਸਕ੍ਰਿਤ) ਪੁਤਰ। ਯਥਾ-‘ਸੁਤ ਅਪਰਾਧ ਕਰਤ ਹੈ ਜੇਤੇ ’।

ਦੇਖੋ, ‘ਸੁਤੁ ਭਾਈ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 46737, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.