ਸੁਰਾਖ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਰਾਖ. ਫ਼ਾ ਸੁਰਾਖ਼. ਸੰਗ੍ਯਾ—ਛੇਦ. ਗਲੀ. ਛਿਦ੍ਰ. ਰੰਧ੍ਰ. ਮੋਰੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2732, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੁਰਾਖ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁਰਾਖ, ਫ਼ਾਰਸੀ / ਪੁਲਿੰਗ : ਛੇਕ, ਬਰੀਕ ਗਲੀ, ਮੋਰੀ, ਮੇਰੂ, ਰੁੱਡ, ਖੁੰਡ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 486, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-08-11-03-11, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.