ਸੁੱਦਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁੱਦਾ (ਨਾਂ,ਪੁ) ਕਬਜ਼ੀ ਕਾਰਨ ਪੇਟ ਦੀਆਂ ਆਂਤੜੀਆਂ ਵਿੱਚ ਕਰੜਾ ਹੋ ਗਿਆ ਮਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13435, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੁੱਦਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁੱਦਾ [ਨਾਂਪੁ] ਪਖਾਨੇ ਦਾ ਸੁੱਕਾ ਲੇਂਡਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13434, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੁੱਦਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁੱਦਾ. ਅ਼ ਸੰਗ੍ਯਾ—ਅੰਤੜੀ ਵਿੱਚ ਹੋਈ ਮੈਲ ਦੀ ਗੱਠ. Scybalum.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13359, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੁੱਦਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁੱਦਾ, (ਫ਼ਾਰਸੀ) / ਪੁਲਿੰਗ : ਸੁੱਕਾ ਹੋਇਆ ਜਾਂ ਕਰੜਾ ਵਿਸ਼ਟਾ ਜੋ ਆਂਦਰ ਵਿੱਚ ਅਟਕ ਜਾਏ, ਪਾਖਾਨੇ ਦਾ ਲੇਡਣਾ, ਲਹੁ ਪਰਣਾਲੀਆਂ ਵਿੱਚ ਅਟਕਿਆ ਮਾਦਾ ਜੋ ਬਿਨਾਂ ਦਵਾ ਬਾਹਰ ਨਹੀਂ ਨਿਕਲਦਾ (ਲਾਗੂ ਕਿਰਿਆ : ਹੋਣਾ ਪੈਣਾ, ਬਣਨਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3008, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-17-03-32-51, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.