ਸੁੱਬ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁੱਬ (ਨਾਂ,ਪੁ) ਵੇਖੋ : ਖੱਬੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11988, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੁੱਬ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁੱਬ [ਨਾਂਪੁ] ਪਰਾਲ਼ੀ ਆਦਿ ਦਾ ਵੱਟਿਆ ਰੱਸਾ , ਖੱਬੜ , ਬੇੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11979, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੁੱਬ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁੱਬ, ਪੁਲਿੰਗ : ੧.  ਖੈਭੜ;੨. ਲੰਮੇ ਪਤਰਾਂ ਘਾਹ ਜਾਂ ਨਾੜ ਦੀ ਵੱਡੀ ਹੋਈ ਪੜ (ਤਮਾਕੂ ਦਾ, –– ਨਾੜ ਦਾ––); ੩.  ਜਿਸ ਨਾਲ ਕੋਈ ਚੀਜ਼ ਇਕੱਠੀ ਕੀਤੀ ਜਾਵੇ (ਕ੍ਰਿਤ ਭਾਈ ਬਿਸ਼ਨਦਾਸ ਪੁਰੀ) ੪. ਤੋਪ ਨੂੰ ਸਾਫ਼ ਕਰਨ ਵਾਲੀ ਚੀਜ਼, ਸੁੰਬਾ (ਕ੍ਰਿਤ ਭਾਈ ਬਿਸ਼ਨਦਾਸ ਪੁਰੀ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5885, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-18-04-59-58, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.