ਸੂਤਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੂਤਾ [ਨਾਂਪੁ] ਨਵੇਂ ਵੱਟੇ ਰੱਸੇ ਆਦਿ ਦੇ ਉਭਰੇ ਰੇਸ਼ੇ ਬਿਠਾਉਣ ਲਈ ਕਿਸੇ ਚੀਜ਼ ਨੂੰ ਘੁੱਟ ਕੇ ਫੇਰਨ ਦੀ ਕਿਰਿਆ , ਪੀਚਾ , ਮਾਝਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18007, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੂਤਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੂਤਾ. ਵਿ—ਸੁਪ੍ਤ. ਸੁੱਤਾ. “ਹਰਿ ਧਨ ਜਾਗਤ ਸੂਤਾ.” (ਗੂਜ ਮ: ੫) ੨ ਸੰਗ੍ਯਾ—ਸੂਤਣ ਦੀ ਕ੍ਰਿਯਾ. ਜੈਸੇ—ਰੱਸੀ ਆਦਿ ਨੂੰ ਸੂਤਾ ਲਾਉਣਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17939, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੂਤਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੂਤਾ ਅਪਭ੍ਰੰਸ਼ ਸੁਤੑਤ। ਸੁਤਾ ਹੋਇਆ ਭਾਵ ਮਗਨ, ਅਗਿਆਨ- ਗ੍ਰਸਤ ਹੋਇਆ, ਆਨੰਦ ਵਿਚ ਲੀਨ, ਸੁਤਿਆਂ, ਨੀਂਦ ਦੀ ਅਵਸਥਾ ਵਿਚ- ਹਰਿ ਧਨੁ ਚਲਤੇ ਹਰਿ ਧਨੁ ਬੈਸੇ ਹਰਿ ਧਨੁ ਜਾਗਤ ਸੂਤਾ, ਗ਼ਾਫ਼ਿਲ ਹੋਇਆ- ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 17896, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸੂਤਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੂਤਾ, ਪੁਲਿੰਗ : ਮਾਂਝਾ, ਨਵੇਂ ਵੱਟੇ ਰੱਸੇ ਜਾਂ ਡੋਰ ਨੂੰ ਤਾਣ ਕੇ ਉਤੇ ਕੋਈ ਗਿੱਲੀ ਜਾਂ ਸੁੱਕੀ ਚੀਜ਼ ਨੂੰ ਘੁੱਟ ਕੇ ਫੇਰਨ ਦੀ ਕਿਰਿਆ ਤਾਂ ਜੋ ਉਭਰੇ ਹੋਏ ਰੇਸ਼ੇ ਚੰਗੀ ਤਰ੍ਹਾਂ ਬੈਠ ਜਾਣ, ਪੀਚਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4093, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-15-04-42-41, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.