ਸੂਨਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੂਨਾ. ਵਿ—ਸੁੰਨਾ. ਸ਼ੂਨ੍ਯ। ੨ ਸੰ.2 ਸੰਗ੍ਯਾ—ਹਿੰਸਾ. ਵਧ। ੩ ਬੁੱਚੜਖਾਨਾ। ੪ ਦੇਖੋ, ਸੂਣਾ ੨.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10382, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੂਨਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸੂਨਾ (ਗੁ.। ਦੇਖੋ , ਸੁੰਨੰ) ਖਾਲੀ। ਸੁੰਞਾਂ। ਯਥਾ-‘ਨਾਮ ਬਿਨਾ ਸੂਨਾ ਘਰੁ ਬਾਰੁ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10336, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First